Translation of the Meanings of the Noble Qur'an - Bunjabi translation * - Translations’ Index

XML CSV Excel API
Please review the Terms and Policies

Translation of the meanings Ayah: (111) Surah: An-Nahl
یَوْمَ تَاْتِیْ كُلُّ نَفْسٍ تُجَادِلُ عَنْ نَّفْسِهَا وَتُوَفّٰی كُلُّ نَفْسٍ مَّا عَمِلَتْ وَهُمْ لَا یُظْلَمُوْنَ ۟
111਼ ਜਦੋਂ ਹਰੇਕ ਪ੍ਰਾਣੀ ਆਪਣੇ ਆਪ ਨੂੰ ਬਚਾਉਣ ਲਈ ਲੜਦਾ ਝਗੜਦਾ ਹੋਵੇਗਾ ਅਤੇ ਹਰ ਵਿਅਕਤੀ ਨੂੰ ਉਸ ਦੇ ਕੀਤੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਸ ਦਿਨ ਲੋਕਾਂ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਹੋਵੇਗਾ।
Arabic explanations of the Qur’an:
 
Translation of the meanings Ayah: (111) Surah: An-Nahl
Surahs’ Index Page Number
 
Translation of the Meanings of the Noble Qur'an - Bunjabi translation - Translations’ Index

Translation of the Quran meanings into Bunjabi by Arif Halim, published by Darussalam

close