Translation of the Meanings of the Noble Qur'an - Bunjabi translation * - Translations’ Index

XML CSV Excel API
Please review the Terms and Policies

Translation of the meanings Ayah: (106) Surah: An-Nisā’
وَّاسْتَغْفِرِ اللّٰهَ ؕ— اِنَّ اللّٰهَ كَانَ غَفُوْرًا رَّحِیْمًا ۟ۚ
106਼ ਅੱਲਾਹ ਤੋਂ ਖ਼ਿਮਾ ਦੀ ਬੇਨਤੀ1 ਕਰੋ, ਬੇਸ਼ੱਕ ਅੱਲਾਹ ਬਖ਼ਸ਼ਣ ਵਾਲਾ ਤੇ ਮਿਹਰਾਂ ਕਰਨ ਵਾਲਾ ਹੇ।
1 ਇਸ ਆਇਤ ਦੇ ਅਨੁਸਾਰ ਨਬੀ ਕਰੀਮ ਸ: ਅੱਲਾਹ ਤੋਂ ਇਸਤਗ਼ਫ਼ਾਰ ਕਰਦੇ ਰਹਿੰਦੇ ਸਨ। ਹਜ਼ਰਤ ਅਬੂ-ਹੁਰੈਰਾ ਰ:ਅ: ਤੋਂ ਪਤਾ ਲੱਗਦਾ ਹੇ ਕਿ “ਮੈਂ ਨਬੀ ਕਰੀਮ ਸ: ਨੂੰ ਫ਼ਰਮਾਉਂਦੇ ਹੋਏ ਸੁਣਿਆ ਹੇ ਕਿ ਅੱਲਾਹ ਦੀ ਕਸਮ ਮੈਂ ਤਾਂ ਨਿਤ ਸੱਤਰ ਵਾਰ ਤੋਂ ਵੀ ਵੱਧ ਅੱਲਾਹ ਤੋਂ ਇਸਤਗ਼ਫ਼ਾਰ ਅਤੇ ਉਸ ਦੇ ਹਜ਼ੂਰ ਤੌਬਾ ਕਰਦਾ ਹਾਂ।” (ਸਹੀ ਬੁਖ਼ਾਰੀ, ਹਦੀਸ: 6307)
Arabic explanations of the Qur’an:
 
Translation of the meanings Ayah: (106) Surah: An-Nisā’
Surahs’ Index Page Number
 
Translation of the Meanings of the Noble Qur'an - Bunjabi translation - Translations’ Index

Translation of the Quran meanings into Bunjabi by Arif Halim, published by Darussalam

close