Traducción de los significados del Sagrado Corán - الترجمة البنجابية * - Índice de traducciones

XML CSV Excel API
Please review the Terms and Policies

Traducción de significados Versículo: (78) Capítulo: Sura Al-Anbiyaa
وَدَاوٗدَ وَسُلَیْمٰنَ اِذْ یَحْكُمٰنِ فِی الْحَرْثِ اِذْ نَفَشَتْ فِیْهِ غَنَمُ الْقَوْمِ ۚ— وَكُنَّا لِحُكْمِهِمْ شٰهِدِیْنَ ۟ۙ
78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।
Las Exégesis Árabes:
 
Traducción de significados Versículo: (78) Capítulo: Sura Al-Anbiyaa
Índice de Capítulos Número de página
 
Traducción de los significados del Sagrado Corán - الترجمة البنجابية - Índice de traducciones

ترجمة معاني القرآن الكريم إلى اللغة البنجابية، ترجمها عارف حليم، نشرتها مكتبة دار السلام.

Cerrar